ਜ਼ਿਲ੍ਹਾ ਪ੍ਰਸ਼ਾਸਨ ਤੇ ਲਤੀਫਪੁਰਾ ਮੁੜ ਵਸੇਬਾ ਮੋਰਚਾ ਵਿਚਕਾਰ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ*
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਲਤੀਫਪੁਰਾ ਦੇ ਪ੍ਰਭਾਵਿਤ ਪਰਿਵਾਰਾਂ, ਲਤੀਫਪੁਰਾ ਮੁੜ ਵਸੇਬਾ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਅਤੇ ਸਹਿਯੋਗ ਕਰਨ ਲਈ ਵਚਨਬੱਧ Continue Reading








