ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਵੰਸ਼ਿਕਾ ਨੇ 10 ਵਿਚੋਂ 8.09 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ Continue Reading








