ਲਾਇਲਪੁਰ ਖ਼ਾਲਸਾ ਕਾਲਜ ਨੇ ਐੱਨ.ਸੀ.ਸੀ ‘ਬੀ’ ਸਰਟੀਫਿਕੇਟ ਪ੍ਰੈਕਟੀਕਲ ਪ੍ਰੀਖਿਆ ਦਾ ਆਯੋਜਨ ਕੀਤਾ
ਲਾਇਲਪੁਰ ਖ਼ਾਲਸਾ ਕਾਲਜ ਨੇ ਆਪਣੇ ਕਾਲਜ ਦੇ ਮੈਦਾਨ ਵਿੱਚ ਐਨ.ਸੀ.ਸੀ. ‘ਬੀ’ ਸਰਟੀਫਿਕੇਟ ਪ੍ਰੈਕਟੀਕਲ ਪ੍ਰੀਖਿਆ ਸਫਲਤਾਪੂਰਵਕ ਕਰਵਾਈ, ਜਿਸ ਵਿੱਚ ਵੱਖ-ਵੱਖ ਸੰਸਥਾਵਾਂ ਦੇ ਕੈਡਿਟਾਂ ਨੇ ਅਨੁਸ਼ਾਸਨ, ਹੁਨਰ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਪ੍ਰੈਸ ਨੂੰ ਜਾਰੀ ਆਪਣੇ ਬਿਆਨ ਵਿੱਚ ਦੱਸਿਆ ਕਿ 2 ਪੰਜਾਬ ਐਨ.ਸੀ.ਸੀ. Continue Reading






