ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਤਹਿਤ ਜਲੰਧਰ ’ਚ ਚੱਲ ਰਹੇ ਘਰ-ਘਰ ਸਰਵੇਖਣ ਦਾ ਲਿਆ ਜਾਇਜ਼ਾ, ਵੱਖ-ਵੱਖ ਇਲਾਕਿਆਂ ਦਾ ਕੀਤਾ ਦੌਰਾ*
ਜਲੰਧਰ, 25 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਸ਼ੁਰੂ ਹੋਏ ਇਕ ਮਹੀਨਾ ਚੱਲਣ ਵਾਲੇ ਘਰ-ਘਰ ਸਰਵੇਖਣ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ ਵੀ ਮੌਜੂਦ ਸਨ। Continue Reading









