ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ “ਪ੍ਰੋਜੈਕਟ ਪੇਟੈਂਟ” ਤੇ ਸੈਮੀਨਾਰ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਰਹਨੁਮਾਈ ਹੇਠ ਪੋ੍ਰ. ਕਸ਼ਮੀਰ ਕੁਮਾਰ (ਮੁੱਖੀ ਵਿਭਾਗ) ਦੁਆਰਾ ਅੱਜ ਮੇਹਰਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਇਲੈਕਟ੍ਰੀਕਲ ਵਿਭਾਗ ਵਿੱਚ ਪ੍ਰੋਜੈਕਟ ਪੇਟੈਂਟ ਤੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਇਹ ਸੈਮੀਨਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ , ਸੁਪਰੀਮ ਕੋਰਟ ਆਫ ਇੰਡੀਆ ਤੋਂ ਆਏ ਮਾਹਿਰ ਐਡਵੋਕੇਟ ਮਿਸ ਪ੍ਰਾਰਥਨਾਂ ਦੁੱਗਲ ਵਲੌਂ ਮੁੱਖ Continue Reading