ਸਰੱਬਤ ਦਾ ਭਲਾ ਟਰੱਸਟ ਨੇ ਅਜਨਾਲਾ ਦੇ ਸਰਹੱਦੀ ਪਿੰਡਾਂ ‘ਚ 24 ਟਨ ਪਸ਼ੂ-ਚਾਰਾ ਵੰਡਿਆ
ਅਜਨਾਲਾ/ਅੰਮ੍ਰਿਤਸਰ,22 ਸਤੰਬਰ – ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਹੋਇਆਂ ਕਸਬਾ ਅਜਨਾਲਾ ਨੇੜਲੇ ਪਿੰਡਾਂ ਨੰਗਲ ਵੰਝਾਂਵਾਲਾ ਤੇ ਦੂਹਰੀਆਂ ਦੇ ਹੜ੍ਹ ਪੀੜਤ ਪਸ਼ੂ Continue Reading









