ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ/ਕਰਨਾ ਗੈਰਕਾਨੂੰਨੀ ਉਲੰਘਣਾ ਕਰਨ ‘ਤੇ ਹੋਵੇਗੀ ਸਖਤ ਕਾਰਵਾਈ – ਸਿਵਲ ਸਰਜਨ ਡਾ. ਰਮਨ ਗੁਪਤਾ
ਸਿਹਤ ਵਿਭਾਗ ਜਲੰਧਰ ਵੱਲੋਂ ਜਿਲ੍ਹਾ ਐਪਰੋਪਰੀਏਟ ਅਥਾਰਿਟੀ (ਪੀ.ਸੀ. – ਪੀ.ਐੱਨ.ਡੀ.ਟੀ.) ਦੀ ਮੀਟਿੰਗ ਜਲੰਧਰ (18.09.2025) : ਜਿਲ੍ਹਾ ਐਪਰੋਪਰੀਏਟ ਅਥਾਰਿਟੀ (ਪੀ.ਸੀ.-ਪੀ.ਐੱਨ.ਡੀ.ਟੀ.) ਦੀ ਮੀਟਿੰਗ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਚੇਅਰਪਰਸਨ ਜਿਲ੍ਹਾ ਐਪਰੋਪਰੀਏਟ ਅਥਾਰਿਟੀ- ਕਮ- ਸਿਵਲ ਸਰਜਨ ਡਾ. ਰਮਨ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਿਲ੍ਹਾ ਐਡਵਾਇਜ਼ਰੀ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਗਈਆਂ 2 Continue Reading









