ਡਾ. ਮੀਰਾ ਨੇ ਸਹਾਇਕ ਸਿਹਤ ਅਫ਼ਸਰ ਦਾ ਅਹੁਦਾ ਸੰਭਾਲਿਆ
ਜਲੰਧਰ (17-09-2025) ਡਾ. ਮੀਰਾ ਵਲੋਂ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਸਹਾਇਕ ਸਿਹਤ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਗਿਆ। ਉਨ੍ਹਾ ਵਲੋਂ ਸਿਹਤ ਵਿਭਾਗ ਪੰਜਾਬ ‘ਚ ਸਾਲ 1998 ਵਿੱਚ ਸਿਵਲ ਹਸਪਤਾਲ ਲੁਧਿਆਣਾ ਵਿਖੇ ਮੈਡੀਕਲ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਦਾ ਸਫਰ ਸ਼ੁਰੂ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਸਾਲ 2014 ਤੋਂ 2022 ਤੱਕ Continue Reading









