ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਦੇ ਐਮ.ਸੀ.ਐਚ. ਸੈਂਟਰ ਵਿਖੇ ‘ਮਾਂ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਸਮਾਗਮ
ਜਲੰਧਰ (11.05.2026) – ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਅਤੇ ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਜਲੰਧਰ ਦੇ ਐਮ.ਸੀ.ਐਚ ਸੈਂਟਰ ਵਿਖੇ “ਮਾਂ ਦਿਵਸ” ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦਿਹਾੜੇ ਦਾ ਮੁੱਖ ਉਦੇਸ਼ ਸਮਾਜ ਵਿੱਚ ਮਾਂ ਦੇ ਰੁਤਬੇ ਅਤੇ ਮਾਵਾਂ ਦੀ ਸਿਹਤ ਸੰਭਾਲ Continue Reading









