ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ*
*ਜਲੰਧਰ, 25 ਫਰਵਰੀ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। Continue Reading









