ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਲਿਆ ਅੱਗ ਤੋਂ ਸੁਰੱਖਿਆ ਦੇ ਉੱਚਤਮ ਮਾਪਦੰਡਾਂ ਨੂੰ ਕਾਇਮ ਰੱਖਣ ਦਾ ਸੰਕਲਪ
ਜਲੰਧਰ (04.05.2026) : ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਸੋਮਵਾਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ‘ਅੱਗ ਤੋਂ ਸੁਰੱਖਿਆ’ ਜਾਗਰੂਕਤਾ ਹਫ਼ਤੇ ਦੀ ਰਮਸੀ ਸ਼ੁਰੂਆਤ ਕੀਤੀ ਗਈ। ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਇਹ ਜਾਗਰੂਕਤਾ ਹਫ਼ਤਾ 4 ਮਈ ਤੋਂ 10 ਮਈ ਤੱਕ ਮਨਾਇਆ ਜਾ ਰਿਹਾ ਹੈ। ਇਸਦਾ ਮੁੱਖ Continue Reading









