ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ’ਤੇ ਸ. ਮਨਜੀਤ ਸਿੰਘ ਟੀਟੂ ਨੇ ਜਤਾਇਆ ਸਖ਼ਤ ਰੋਸ
ਜਲੰਧਰ: ਵਾਰਡ ਨੰਬਰ 50 ਦੇ ਕੌਂਸਲਰ ਅਤੇ ਵਿਰੋਧੀ ਧਿਰ ਦੇ ਆਗੂ ਸ. ਮਨਜੀਤ ਸਿੰਘ ਟੀਟੂ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਬਹੁਤ ਹੀ ਮੰਦਭਾਗੀ ਅਤੇ ਨਿੰਦਣਯੋਗ Continue Reading









