ਡਾ. ਵਨਿੰਦਰ ਰਿਆੜ ਨੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਸੰਭਾਲਿਆ ਅਹੁਦਾ
ਜਲੰਧਰ (17.04.2026): ਪੰਜਾਬ ਸਰਕਾਰ ਦੀਆਂ ਹਿਦਾਇਤਾਂ ਦੀ ਪਾਲਣਾ ਕਰਦੇ ਹੋਏ ਡਾ. ਵਨਿੰਦਰ ਰਿਆੜ ਵੱਲੋਂ ਵੀਰਵਾਰ ਨੂੰ ਪਦਉਨਤੀ ਉਪਰੰਤ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸਿਵਲ ਸਰਜਨ ਦਫ਼ਤਰ ਜਲੰਧਰ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਅਤੇ Continue Reading









