ਭਾਰਤ ਦੇ ਕੇਂਦਰ ਸਰਕਾਰ ਨੇ ਜੋ ਸੰਯੁਕਤ ਰਾਜ ਅਮਰੀਕਾ ਦਰਮਿਆਨ ਟਰੇਡ ਡੀਲ ਕੀਤੀ ਹੈ, ਇਹ ਬਿਲਕੁਲ ਹੀ ਕਿਸਾਨ ਅਤੇ ਮਜ਼ਦੂਰ ਵਿਰੋਧੀ ਵਪਾਰ ਸਮਝੌਤਾ ਹੈ
ਭਾਰਤ ਦੇ ਕੇਂਦਰ ਸਰਕਾਰ ਨੇ ਜੋ ਸੰਯੁਕਤ ਰਾਜ ਅਮਰੀਕਾ ਦਰਮਿਆਨ ਟਰੇਡ ਡੀਲ ਕੀਤੀ ਹੈ, ਇਹ ਬਿਲਕੁਲ ਹੀ ਕਿਸਾਨ ਅਤੇ ਮਜ਼ਦੂਰ ਵਿਰੋਧੀ ਵਪਾਰ ਸਮਝੌਤਾ ਹੈ । ਇਸ ਸੰਬੰਧੀ ਅੱਜ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵਲੋ ਮਾਣਯੋਗ ਡਿਪਟੀ ਕਮਿਸ਼ਨਰ ਜਲੰਧਰ ਨੂੰ ਮੰਗ ਪੱਤਰ ਸੌਂਪਿਆ ਗਿਆ । ਇਸ ਮੌਕੇ ਤੇ ਪ੍ਰਗਟ ਸਿੰਘ Continue Reading









