ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਪੰਥਕ ਪ੍ਰੰਪਰਾਵਾਂ, ਧਾਰਮਿਕ ਮਰਿਆਦਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਇਤਿਹਾਸ ਤੋਂ ਉੱਕਾ ਹੀ ਅਣਜਾਣ* – *ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ*
ਜਲੰਧਰ :- 7 ਅਪ੍ਰੈਲ ( )ਸੁਖਬੀਰ ਸਿੰਘ ਬਾਦਲ ਜੋ ਇਹ ਕਹਿ ਰਿਹਾ ਹੈ ਕਿ ਦੋ ਦਸੰਬਰ 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਆਦੇਸ਼ ਹੋਏ ਹਨ, ਉਹ ਇੱਕ ਸਾਜਿਸ਼ ਸੀ ਅਤੇ ਮੈਨੂੰ ਮਰਵਾਉਣ ਦੀ ਕੋਸ਼ਿਸ਼ ਸੀ। ਉਸ ਦੇ ਇਸ ਬਿਆਨ ਤੋਂ ਪਤਾ ਲੱਗਦਾ ਹੈ ਕਿ ਇੱਕ ਅਖੌਤੀ ਪੰਥਕ Continue Reading









