ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਸ਼ਹਿਰ ਦੀ ਸਫਾਈ ਵਿਵਸਥਾ ਦੀ ਸਮੀਖਿਆ
ਜਲੰਧਰ, 27 ਅਕਤੂਬਰ : ਸ਼ਹਿਰ ਦੀ ਸਫਾਈ ਵਿਵਸਥਾ ਨੂੰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਠੋਸ ਕਦਮ ਚੁੱਕਣ ਦੀਆਂ ਹਦਾਇਤਾਂ ਕੀਤੀਆਂ। ਇਥੇ ਨਗਰ ਨਿਗਮ ਦੇ ਦਫ਼ਤਰ ਵਿਖੇ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਅਤੇ Continue Reading









