ਵਕੀਲਾਂ ਨੇ ਡੀ.ਜੀ.ਪੀ. ਪੰਜਾਬ ਨੂੰ ਭੇਜਿਆ ਪੱਤਰ, ਐਡਵੋਕੇਟ ਬਲਵਿੰਦਰ ਕੁਮਾਰ ਸਮੇਤ 42 ਬੇਗੁਨਾਹਾਂ ‘ਤੇ ਦਰਜ ਝੂਠਾ ਪਰਚਾ ਰੱਦ ਕੀਤਾ ਜਾਵੇ
ਜਲੰਧਰ। ਐਡਵੋਕੇਟ ਪ੍ਰਿਤਪਾਲ, ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਰਾਜਕੁਮਾਰ, ਐਡਵੋਕੇਟ ਹਰਭਜਨ ਸਾਂਪਲਾ, ਐਡਵੋਕੇਟ ਦੀਪਕ ਤੇ ਹੋਰ ਵਕੀਲਾਂ ਵੱਲੋਂ ਅੱਜ ਇੱਥੇ ਪ੍ਰੈਸ ਕਲੱਬ ਵਿੱਚ ਹਾਈਵੇ ਐਕਟ ਦੇ ਝੂਠੇ ਕੇਸ ਵਿੱਚ ਨਾਮਜ਼ਦ ਕੀਤੇ ਗਏ ਐਡਵੋਕੇਟ ਬਲਵਿੰਦਰ ਕੁਮਾਰ ਸਮੇਤ 42 ਬੇਗੁਨਾਹਾਂ ਦੇ ਹੱਕ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ‘ਤੇ ਮੀਡੀਆ ਨਾਲ ਗੱਲਬਾਤ Continue Reading









