ਕੈਬਨਿਟ ਮੰਤਰੀ ਨੇ ਗਣਤੰਤਰ ਦਿਵਸ ਤੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੂੰ ਕੀਤਾ ਸਨਮਾਨਿਤ
ਮੇਹਰਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੁੰ ਕੈਬੀਨਟ ਮੰਤਰੀ ਸ਼੍ਰੀ ਬਰਿੰਦਰ ਗੋਇਲ , ਰਾਜ ਸਭਾ ਮੈਂਬਰ ਸੰਤ ਸੀਚੇਵਾਲ ਜੀ , ਐਮ.ਐਲ.ਏ ਕਰਤਾਰਪੁਰ ਸ਼੍ਰੀ ਬਲਕਾਰ ਸਿੰਘ, ਡਿਪਟੀ ਕਮੀਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ, ਮੈਡਮ ਧੰਨਪ੍ਰੀਤ ਕੌਰ, ਏ.ਡੀ.ਸੀ ਮੈਡਮ ਅਮਨਿੰਦਰ ਬਰਾੜ ਵਲੋਂ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ Continue Reading









