ਲਾਇਲਪੁਰ ਖ਼ਾਲਸਾ ਕਾਲਜ ਵਿਖੇ ਜੱਟ ਸਿੱਖ ਕੌਂਸਿਲ ਵਲੋਂ ਹੋਣਹਾਰ ਅਤੇ ਹੜ੍ਹ ਪੀੜਤ ਵਿਦਿਆਰਥੀਆਂ ਨੂੰ ਦਿੱਤੀ ਗਈ ਸਕਾਲਰਸ਼ਿਪ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਜਿੱਥੇ ਜ਼ਰੂਰਤਮੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਕੇ ਉਨ੍ਹਾਂ ਦੀ ਪੜ੍ਹਾਈ ਵਿਚ ਮੱਦਦ ਕਰਦਾ ਹੈ ਉੱਥੇ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਨੂੰ ਵੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਲਈ ਪ੍ਰੇਰਿਤ ਕਰਦਾ ਹੈ। ਇਸੇ ਤਹਿਤ “ਦੀ ਜੱਟ ਸਿੱਖ ਕੌਂਸਿਲ (ਰਜਿ:)” ਵੱਲੋਂ 80 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਲਾਇਲਪੁਰ ਖਾਲਸਾ Continue Reading









