ਪੰਜਾਬ ਤੋਂ ਬਾਹਰ ਵੱਸਦੇ ਸਿਕਲੀਗਰ ਸਿੱਖਾਂ ਨੂੰ ਪੰਜਾਬ ਵਿੱਚ ਵਸਾਇਆ ਜਾਵੇ
ਪੰਜਾਬ ਤੋਂ ਬਾਹਰ ਵੱਸਦੇ ਸਿਕਲੀਗਰ ਸਿੱਖਾਂ ਨੂੰ ਪੰਜਾਬ ਵਿੱਚ ਵਸਾਇਆ ਜਾਵੇ। ਸਿੱਖ ਤਾਲਮੇਲ ਕਮੇਟੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਤੋਂ ਮੰਗ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਕਰੋੜਾਂ ਦੀ ਗਿਣਤੀ ਵਿੱਚ ਪੰਜਾਬ ਤੋਂ ਬਾਹਰ ਵੱਸਦੀਆਂ ਹਨ। ਜਿਨਾਂ ਵਿੱਚ ਸ਼ਿਕਲੀਗਰ ਸਿੱਖ ਜੋ ਮੇਹਨਤ ਮਜ਼ਦੂਰੀ ਕਰਕੇ ਪਾਲਣ ਪੋਸ਼ਣ ਕਰਦੇ Continue Reading









