ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਐਨ.ਕਿਊ.ਏ.ਐਸ. ਪ੍ਰੋਗਰਾਮ ਤਹਿਤ ਵਧੀਆ ਕਾਰਗੁਜਾਰੀ ਕਰਨ ਵਾਲੇ ਜਿਲ੍ਹੇ ਦੇ 8 ਆਯੂਸ਼ਮਾਨ ਆਰੋਗਯ ਕੇਂਦਰ ਸਨਮਾਨਿਤ
ਜਲੰਧਰ (18.05.2026 ਨੈਸ਼ਨਲ ਕਵਾਲਿਟੀ ਐਸ਼ੁਅਰਐਂਸ ਸਟੈਂਡਰਜ਼ (ਐੱਨ.ਕਿਊ.ਏ.ਐੱਸ.) ਪ੍ਰੋਗਰਾਮ ਤਹਿਤ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਸੋਮਵਾਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਜਿਲ੍ਹੇ ਦੇ 8 ਆਯੂਸ਼ਮਾਨ ਆਰੋਗਯ ਕੇਂਦਰਾਂ ਨੂੰ ਵਧੀਆ ਕਾਰਗੁਜਾਰੀ ਲਈ ਸਨਮਾਨਤ ਕੀਤਾ ਗਿਆ । ਇਨ੍ਹਾਂ ਸਨਮਾਨਿਤ ਕੀਤੇ ਗਏ ਆਯੂਸ਼ਮਾਨ ਆਰੋਗਯ ਕੇਂਦਰਾਂ ਵਿੱਚ ਆਯੂਸ਼ਮਾਨ ਆਰੋਗਯ ਕੇਂਦਰ ਬੜਾ ਪਿੰਡ (ਬਲਾਕ ਕਰਤਾਰਪੁਰ), Continue Reading









