ਰਾਹੁਲ ਗਾਂਧੀ ਦੇ ਬੋਲਾਂ ’ਤੇ ਸੜਕਾਂ ’ਤੇ ਉਤਰੀ ਭਾਜਪਾ, ਟੀਟੂ ਦੀ ਅਗਵਾਈ ’ਚ ਪੁਤਲਾ ਫੂੰਕਿਆ
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਹੁਲ ਗਾਂਧੀ ਵੱਲੋਂ ‘ਗਦਾਰ’ ਕਹਿਣ ’ਤੇ ਭਾਜਪਾ ਵਰਕਰਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ। ਇਸ ਮਾਮਲੇ ਨੂੰ ਲੈ ਕੇ ਜਲੰਧਰ ਵਿੱਚ ਭਾਜਪਾ ਵਰਕਰਾਂ ਵੱਲੋਂ ਤਿੱਖਾ ਪ੍ਰਦਰਸ਼ਨ ਕਰਦੇ ਹੋਏ ਰਾਹੁਲ ਗਾਂਧੀ ਦਾ ਪੁਤਲਾ ਬਾਬੂ ਜਗਜੀਵਨ ਰਾਮ ਚੌਕ ਵਿਚ ਫੂੰਕਿਆ ਗਿਆ। ਵਾਰਡ ਨੰਬਰ 50 ਤੋਂ ਕੌਂਸਲਰ Continue Reading







