ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਨਮਨ ਕਰਦੇ ਹੋਏ ਸਰਬਤ ਦੇ ਭਲੇ ਦੀ ਕੀਤੀ ਕਾਮਨਾ
ਜਲੰਧਰ (02.02.2026): ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸੋਮਵਾਰ ਨੂੰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗੁਰੂ ਰਵਿਦਾਸ ਜੀ ਦੀ ਤਸਵੀਰ ਅੱਗੇ ਨਤਮਸਤਕ ਹੁੰਦੇ Continue Reading









