ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਲੋਕਾਂ ਨੂੰ ਤੰਬਾਕੂ ਪਦਾਰਥਾਂ ਦੀ ਕਿਸੇ ਵੀ ਰੂਪ ਵਿੱਚ ਵਰਤੋਂ ਨਾ ਕਰਨ ਦੀ ਅਪੀਲ
(30-05-2026): ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ “ਵਿਸ਼ਵ ਤੰਬਾਕੂ ਰਹਿਤ ਦਿਵਸ” ਮੌਕੇ ਤੰਬਾਕੂ ਦੇ ਮਾੜੇ ਸੇਵਨ ਬਾਰੇ ਜਾਗਰੂਕ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦਾ ਕਿਸੇ ਵੀ ਰੂਪ ਵਿੱਚ ਸੇਵਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਕੋਈ ਵੀ ਰਿਸ਼ਤੇਦਾਰ ਜਾ Continue Reading









