ਭਾਜਪਾ ਦੀ ਭਗਵੰਤ ਮਾਨ ਨੂੰ ਚੁਣੌਤੀ, ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੇ ਫਸਲਾਂ।
ਚੰਡੀਗੜ੍ਹ, 23 ਦਸੰਬਰ ( ): ਕਿਸਾਨ ਮੋਰਚਾ ਦੇ ਸਾਬਕਾ ਪ੍ਰਧਾਨ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਹ ਜਾਂ ਉਨ੍ਹਾਂ ਦੀ ਸਰਕਾਰ ਵਿੱਚ ਹਿੰਮਤ ਹੈ, ਤਾਂ ਉਹ ਹਰਿਆਣਾ ਦੀ ਭਾਰਤੀ Continue Reading