ਲਾਇਲਪੁਰ ਖਾਲਸਾ ਕਾਲਜ ਜਲੰਧਰ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਲਾਇਲਪੁਰ ਖਾਲਸਾ ਕਾਲਜ ਦੇ ਐਨ.ਐਸ.ਐਸ. ਯੂਨਿਟ ਨੇ ਮਾਈ ਭਾਰਤ ਦਫਤਰ ਜਲੰਧਰ ਦੇ ਸਹਿਯੋਗ ਨਾਲ ਸਵੇਰੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਇੱਕ ਯੋਗ ਸੈਸ਼ਨ ਦਾ ਆਯੋਜਨ ਕੀਤਾ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਯੋਗ ਨੂੰ ਭਾਰਤ ਦੀਆਂ ਸਭ ਤੋਂ ਅਮੀਰ ਵਿਰਾਸਤਾਂ ਵਿੱਚੋਂ ਇੱਕ ਵਜੋਂ Continue Reading









