ਮੇਹਰ ਚੰਦ ਪੌਲੀਟੈਕਨਿਕ ਕਾਲਜ ਜਲੰਧਰ ਵਿੱਚ ਪਾਈ ਸੋਫਟ ਇਨਫੋਰਮੈਟਿਕਸ ਪਲੇਸਮੈਂਟ ਡਰਾਈਵ
ਮੇਹਰ ਚੰਦ ਪੌਲੀਟੈਕਨਿਕ ਕਾਲਜ, ਜਲੰਧਰ ਵਿੱਚ 23 ਸਤੰਬਰ 2025 ਨੂੰ ਪਲੇਸਮੈਂਟ ਡਰਾਈਵ ਦਾ ਸਫਲ ਆਯੋਜਨ ਕੀਤਾ ਗਿਆ। ਇਸ ਡਰਾਈਵ ਵਿੱਚ ਪਾਈ ਸੋਫਟ ਇਨਫੋਰਮੈਟਿਕਸ ਪ੍ਰਾਈਵੇਟ ਲਿਮਟਿਡ, ਮੋਹਾਲੀ ਵੱਲੋਂ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਇੰਟਰਨਸ਼ਿਪ ਅਤੇ ਜ਼ਰੂਰੀ ਟ੍ਰੇਨਿੰਗ ਦੇ ਮੌਕੇ ਪ੍ਰਦਾਨ ਕੀਤੇ ਗਏ।ਕੰਪਿਊਟਰ ਸਾਇੰਸ ਅਤੇ ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ Continue Reading








