ਲਾਇਲਪੁਰ ਖਾਲਸਾ ਕਾਲਜ ਦੇ ਐੱਨ.ਸੀ.ਸੀ ਕੈਡਿਟਾਂ ਨੂੰ 79ਵੀਂ ਆਜ਼ਾਦੀ ਦਿਵਸ ਪਰੇਡ ਵਿੱਚ ਹਿੱਸਾ ਲੈਣ ਲਈ ਸਨਮਾਨਿਤ ਕੀਤਾ ਗਿਆ
ਲਾਇਲਪੁਰ ਖਾਲਸਾ ਕਾਲਜ ਦੇ ਛੇ ਐੱਨ.ਸੀ.ਸੀ ਕੈਡਿਟਾਂ, ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਆਯੋਜਿਤ 79ਵੀਂ ਆਜ਼ਾਦੀ ਦਿਵਸ ਪਰੇਡ ਵਿੱਚ ਸੰਸਥਾ ਦੀ ਨੁਮਾਇੰਦਗੀ ਕੀਤੀ ਹੈ, ਨੂੰ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਆਪਣੇ ਦਫ਼ਤਰ ਵਿੱਚ ਸਨਮਾਨਿਤ ਕੀਤਾ। ਕੈਡਿਟ – ਜਸਪ੍ਰੀਤ ਸਿੰਘ, ਜਸ਼ਨਦੀਪ ਸਿੰਘ ਚਾਹਲ, ਆਕਾਸ਼ ਯਾਦਵ, ਹਰਦੀਪ ਕੁਮਾਰ, ਬ੍ਰਿਜ ਲਾਲ Continue Reading