ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿੱਚੋਂ ਵਿਦਿਆਰਥਣ ਨੇਹਪ੍ਰੀਤ ਕੌਰ ਨੇ 10 ਵਿੱਚੋਂ 8.36 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਵਿਦਿਆਰਥਣ ਪਲਕ ਨੇ 8.27 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਰਦਾਰਨੀ ਬਲਬੀਰ ਕੌਰ Continue Reading









