ਏਪੀਜੇ ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਐਂਟੀ ਰੈਗਿੰਗ ਸੈੱਲ ਵੱਲੋਂ ਐਂਟੀ ਰੈਗਿੰਗ ਹਫ਼ਤਾ ਮਨਾਇਆ ਗਿਆ
ਏਪੀਜੇ ਕਾਲਜ ਆਫ਼ ਫਾਈਨ ਆਰਟਸ ਜਲੰਧਰ ਹਮੇਸ਼ਾ ਆਪਣੇ ਵਿਦਿਆਰਥੀਆਂ ਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਦਾ ਹੈ। ਇਸੇ ਲੜੀ ਵਿੱਚ, ਕਾਲਜ ਦੇ ਐਂਟੀ ਰੈਗਿੰਗ ਸੈੱਲ ਵੱਲੋਂ 12 ਅਗਸਤ ਤੋਂ 18 ਅਗਸਤ ਤੱਕ ਐਂਟੀ ਰੈਗਿੰਗ ਹਫ਼ਤਾ ਮਨਾਇਆ ਗਿਆ। ਇਸ ਹਫ਼ਤੇ ਦੌਰਾਨ, ਵਿਦਿਆਰਥੀਆਂ ਨੂੰ ਰੈਗਿੰਗ ਵਰਗੇ ਸੰਵੇਦਨਸ਼ੀਲ ਵਿਸ਼ੇ ਪ੍ਰਤੀ ਜਾਗਰੂਕ ਕਰਨ Continue Reading









