ਲਾਇਲਪੁਰ ਖ਼ਾਲਸਾ ਕਾਲਜ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ
ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਲੋਂ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਵਿਚ ਵਿਦਿਆਰਥਣਾਂ ਵਲੋਂ ਲੋਕ-ਗੀਤ, ਗਿੱਧਾ ਅਤੇ ਗਰੁੱਪ ਡਾਂਸ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਪ੍ਰੋਗਰਾਮ ਵਿਚ ਪ੍ਰਿੰਸੀਪਲ ਡਾ. ਸੁਮਨ ਚੋਪੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਦਾ ਸਮੂਹ ਮੁਖੀ ਸਾਹਿਬਾਨ Continue Reading








