ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਨਵੇਂ ਵਿੱਦਿਅਕ-ਸੈਸ਼ਨ 2025-26 ਦਾ ਸ਼ੁੱਭ ਆਰੰਭ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਨਵੇਂ ਵਿੱਦਿਅਕ ਸੈਸ਼ਨ 2025-26 ਦਾ ਸ਼ੁੱਭ ਆਰੰਭ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਰਾਹੀਂ ਪਰਮਾਤਮਾ ਦੇ ਓਟ ਆਸਰੇ ਨਾਲ ਆਰੰਭ ਹੋਇਆ। ਇਸ ਮੌਕੇ ਕਾਲਜ ਦੀ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਵਾਈਸ-ਪ੍ਰਧਾਨ ਸ. ਦੀਪਇੰਦਰ Continue Reading








