ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਕਾਮ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਇਸ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵਿਚ ਬੀ.ਕਾਮ ਸਮੈਸਟਰ ਪੰਜਵਾਂ ਦੇ ਵਿਦਿਆਰਥੀ ਸੁਰਿਆਂਸ਼ ਸ਼ਰਮਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਵਿਚ 350 ਵਿਚੋਂ 277 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਵਿਦਿਆਰਥਣ ਮਨਤ੍ਰਿਪਤ ਕੌਰ ਨੇ 273 Continue Reading









