ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸੈਸ਼ਨ 2025-26 ਲਈ ਦਾਖਲਾ ਜਾਰੀ
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇਣ ਅਤੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਗਤੀਸ਼ੀਲ ਰਹਿੰਦਾ ਹੈ। ਇਸੇ ਕਰਕੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਲਾਇਲਪੁਰ ਖ਼ਾਲਸਾ ਕਾਲਜ ਰਹਿੰਦਾ ਹੈ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੈਸ਼ਨ 2025-26 ਲਈ ਕਾਲਜ ਵਿਖੇ ਦਾਖਲਾ ਲੈਣ ਲਈ ਵਿਦਿਆਰਥੀ ਭਾਰੀ ਦਿਲਚਸਪੀ Continue Reading






