ਨਿਯਮਤ ਦਵਾਈ ਅਤੇ ਚੰਗੀ ਖੁਰਾਕ ਹੀ ਟੀ.ਬੀ. ਦੇ ਇਲਾਜ ਲਈ ਅਸਲ ਕੁੰਜੀ : ਡਾ. ਗੁਰਮੀਤ ਲਾਲ
ਜਲੰਧਰ (04.02.2025): ਸਿਹਤ ਵਿਭਾਗ ਜਲੰਧਰ ਟੀਬੀ ਦੇ ਖਾਤਮੇ ਲਈ 100 ਦਿਨਾਂ ਦੀ ਟੀਬੀ ਮੁਹਿੰਮ ਦੌਰਾਨ ਲਗਾਤਾਰ ਯਤਨਸ਼ੀਲ ਹੈ। ਇਸਦੇ ਮੱਦੇਨਜਰ ਸਿਵਲ ਸਰਜਨ ਡਾ. ਗੁਰਮੀਤ ਲਾਲ ਅਤੇ ਹੈਮਕੋ ਚੈਰੀਟੇਬਲ ਟ੍ਰਸਟ ਦੇ ਸ਼ਾਂਤ ਗੁਪਤਾ ਵੱਲੋਂ ਜਿਲ੍ਹਾ ਟੀ.ਬੀ. ਕੇਂਦਰ ਜਲੰਧਰ ਵਿਖੇ ਮੰਗਲਵਾਰ ਨੂੰ ਟੀ.ਬੀ. ਦੇ 100 ਮਰੀਜਾਂ ਨੂੰ ਨਿਊਟਰੀਸ਼ਨ ਕਿੱਟਾ ਵੰਡੀਆਂ ਗਈਆਂ। ਸਿਵਲ Continue Reading









