ਲਾਇਲਪੁਰ ਖ਼ਾਲਸਾ ਕਾਲਜ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ
ਉੱਤਰੀ ਭਾਰਤ ਦੀ ਸਿਰਮੌਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾਂ ਤੱਤਪਰ ਰਹਿੰਦਾ ਹੈ। ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਵਿਦਿਆਰਥੀਆਂ ਵਾਸਤੇ ਮੌਕੇ ਪ੍ਰਦਾਨ ਕਰਨਾ ਲਾਇਲਪੁਰ ਖ਼ਾਲਸਾ ਕਾਲਜ ਦੇ ਹਿੱਸੇ ਆਇਆ ਹੈ। ਇਸੇ ਤਹਿਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ Continue Reading