ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼
ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ Continue Reading









