ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 27 ਹੋਰ ਸਰਕਾਰੀ ਸਕੂਲਾਂ ’ਚ 3.01 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ
ਜਲੰਧਰ, 28 ਅਪ੍ਰੈਲ : ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 27 ਹੋਰ ਸਰਕਾਰੀ ਸਕੂਲਾਂ ਵਿੱਚ ਕਰੀਬ 3.01 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ 14 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 62.36 ਲੱਖ ਅਤੇ 13 ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚਲੇ 2.38 Continue Reading