ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ
ਅਕਾਦਮਿਕ ਸਿੱਖਿਆ, ਕਲਚਰਲ, ਖੋਜ, ਖੇਡਾਂ ਅਤੇ ਸਾਹਿਤਕ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਪੰਜਾਬੀ ਸੱਭਿਆਚਾਰਕ ਲੋਹੜੀ ਦਾ ਤਿਓਹਾਰ ਮਨਾਇਆ ਗਿਆ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਲੋਹੜੀ ਦੀ ਧੂਣੀ ਬਾਲ ਕੇ ਮੂੰਗਫਲੀ, ਰਿਓੜੀਆਂ ਤੇ ਮਿਠਾਈਆਂ ਵੰਡ ਕੇ Continue Reading









