ਲਾਇਲਪੁਰ ਖ਼ਾਲਸਾ ਕਾਲਜ ਵਿਖੇ ਡਾ. ਬੀ. ਆਰ. ਅੰਬੇਦਕਰ- ਭਾਰਤੀ ਸੰਵਿਧਾਨ ਨਿਰਮਾਤਾ ਵਿਸ਼ੇ ‘ਤੇ ਕਰਵਾਇਆ ਗਿਆ ਵਿਸ਼ੇਸ਼ ਲੈਕਚਰ
ਜਲੰਧਰ :ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ ਡਾ.ਬੀ.ਆਰ. ਅੰਬੇਦਕਰ ਦੇ 134ਵੇਂ ਜਨਮ ਦਿਵਸ ਦੇ ਸਬੰਧ ਵਿੱਚ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਡਾ. ਜੀ.ਸੀ. ਕੌਲ ਸੇਵਾ ਮੁਕਤ ਪ੍ਰੋਫੈਸਰ ਡੀ.ਏ.ਵੀ. ਕਾਲਜ ਜਲੰਧਰ ਮੁੱਖ ਵਕਤਾ ਵੱਲੋਂ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਸੁਮਨ ਚੋਪੜਾ, ਪ੍ਰੋ. ਨਵਦੀਪ ਕੌਰ ਵਾਈਸ ਪ੍ਰਿੰਸੀਪਲ ਅਤੇ ਡਾ. ਸੁਰਿੰਦਰ ਪਾਲ ਮੰਡ ਡੀਨ ਵਿਦਿਆਰਥੀ ਭਲਾਈ Continue Reading