ਡੀ.ਏ.ਵੀ.ਕਾਲਜ ਜਲੰਧਰ ਦੇ ਐੱਨ.ਐੱਸ.ਐੱਸ ਯੂਨਿਟ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ।
ਡੀ.ਏ.ਵੀ.ਕਾਲਜ ਜਲੰਧਰ ਦੇ ਐੱਨ.ਐੱਸ.ਐੱਸ ਯੂਨਿਟ ਵੱਲੋਂ, ਪ੍ਰਿੰਸੀਪਲ ਡਾ.ਰਾਜ਼ੇਸ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਮੁੱਖ ਵਕਤਾ ਦੇ ਤੌਰ ‘ਤੇ ਅੰਗਰੇਜ਼ੀ ਵਿਭਾਗ ਤੋਂ ਡਾ. ਵਰੁਣ ਵਸ਼ਿਸ਼ਠ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਹਨਾਂ ਨੇ ਭਾਰਤੀ ਸੰਵਿਧਾਨ ਦੇ ਇਤਿਹਾਸਿਕ ਪਰਿਪੇਖ ਬਾਰੇ ਬਹੁਤ ਗਹਿਰ ਗੰਭੀਰਤਾ ਨਾਲ਼ ਆਪਣੇ ਵਿਚਾਰ ਵਲੰਟੀਅਰਜ਼ Continue Reading









