ਸਿੱਖ ਤਾਲਮੇਲ ਕਮੇਟੀ ” ਵੱਲੋਂ ਸਿੱਖ ਬੱਚੇ ,ਬੱਚੀਆਂ ਨੂੰ ਰੋਜ਼ਗਾਰ ਮੁਹਈਆ ਕਰਾਉਣ ਦਾ ਫੈਸਲਾ ।
ਜਲੰਧਰ() ਜਲੰਧਰ ਦੀ ਸਿਰਮੌਰ ਸੰਸਥਾ ਸਿੱਖ ਤਾਲਮੇਲ ਕਮੇਟੀ ਦੀ ਇੱਕ ਮੀਟਿੰਗ ਕਮੇਟੀ ਦੇ ਮੁੱਖ ਦਫਤਰ ਪੁਲੀ ਅਲੀ ਮੁਹੱਲਾ ਵਿਖੇ ਹੋਈ। ਜਿਸ ਵਿੱਚ ਸਿੱਖ ਨੌਜਵਾਨ ਅਤੇ ਸਿੱਖ ਬੀਬੀਆਂ ਨੂੰ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਕੰਮ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ, ਅਤੇ ਮਹਿਸੂਸ ਕੀਤਾ ਗਿਆ ਕਿ ਸਾਡੇ Continue Reading