ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਮੇਹਰ ਚੰਦ ਪੋਲੀਟੈਕਨਿਕ ਵਿਖੇ ਖੂਨਦਾਨ ਕੈਂਪ
ਸ਼ਹੀਦੇ ਆਜ਼ਮ ਭਗਤ ਸਿੰਘ ਦੇ 94ਵੇਂ ਸ਼ਹੀਦੀ ਦਿਵਸ ਦੇ ਮੋਕੇ ਤੇ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ ਖੂਨਦਾਨ ਕੈਂਪ ਲਾਇਆ ਜਿਸ ਦਾ ਉਦਘਾਟਨ ਸ੍ਰੀ ਮਹਿੰਦਰ ਪਾਲ ਭਗਤ ਕੈਬਨਿਟ ਮੰਤਰੀ (ਪੰਜਾਬ) ਨੇ ਕੀਤਾ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਨੇ ਫੁਲਾਂ ਦਾ ਗੁਲਦਸਤੇ ਨਾਲ ਉਹਨਾਂ ਦਾ ਸੁਆਗਤ ਕੀਤਾ। ਪ੍ਰਿੰਸੀਪਲ ਡਾ. ਜਗਰੂਪ ਸਿੰਘ Continue Reading