ਲਾਇਲਪੁਰ ਖਾਲਸਾ ਕਾਲਜ ਦੇ ਫਿਜੀਓਥਰੈਪੀ ਵਿਭਾਗ ਵਲੋਂ ਬੀ.ਐੱਲ.ਐਸ. ਸੰਬੰਧੀ ਇੱਕ ਵਰਕਸ਼ਾਪ ਦਾ ਆਯੋਜਨ
ਜਲੰਧਰ :ਲਾਇਲਪੁਰ ਖਾਲਸਾ ਕਾਲਜ ਦੇ ਫਿਜੀਓਥਰੈਪੀ ਅਤੇ ਜੂਆਲੋਜੀ-ਬਾਟਨੀ ਵਿਭਾਗ ਦੇ ਸਹਿਯੋਗ ਨਾਲ ਭਾਰਤ ਵਿਕਾਸ ਪਰਿਸ਼ਦ ਯੁਵਾ ਇਕਾਈ ਦੁਆਰਾ ਬੀ.ਐੱਲ.ਐਸ. ਸੰਬੰਧੀ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਡਾ.ਮੁਕੇਸ਼ ਗੁਪਤਾ (ਐਮ.ਡੀ.ਰੇਡੀਓਡਾਇਗਨੋਸਿਸ)ਨੈਸ਼ਨਲ ਕੋ-ਆਰਡੀਨਟੇਰ ਬੀ.ਐੱਲ.ਐਸ. ਸ਼ਾਮਲ ਹੋਏ।ਉਨ੍ਹਾਂ ਦਾ ਸੁਆਗਾਤ ਕਾਲਜ ਪ੍ਰਿੰਸੀਪਲ ਡਾ. ਸੁਮਨ ਚੋਪੜਾ ਦੁਆਰਾ ਫੁੱਲਾਂ ਦਾ ਗੁਲਦਸਤਾ ਦੇ ਕੇ Continue Reading