ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਬ-ਰਜਿਸਟਰਾਰਾਂ ਵੱਲੋਂ ਜਲੰਧਰ ’ਚ ਡਿਊਟੀ ਮੁੜ ਸ਼ੁਰੂ
ਜਲੰਧਰ, 4 ਮਾਰਚ : ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਜ਼ਿਲ੍ਹਾ ਜਲੰਧਰ ਦੇ ਸਬ-ਰਜਿਸਟਰਾਰਾਂ ਨੇ ਤਹਿਸੀਲਾਂ ਵਿੱਚ ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ ਆਪਣੀ ਡਿਊਟੀ ਮੁੜ ਸ਼ੁਰੂ ਕਰ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਨਾਗਰਿਕ ਸੇਵਾਵਾਂ ਨੂੰ ਸੁਚਾਰੂ ਬਣਾਉਣਾ ਹੈ। ਪੰਜਾਬ ਦੇ ਬਾਗਬਾਨੀ Continue Reading