ਐਚਐਮਵੀ ਦੀ ਜਸਨੀਤ ਧੰਜਲ ਜੀਐਨਡੀਯੂ ਦੀ ਪ੍ਰੀਖਿਆ ਵਿੱਚ ਪਹਿਲੇ ਸਥਾਨ ਤੇ
ਜਲੰਧਰ :ਹੰਸ ਰਾਜ ਮਹਿਲਾ ਮਹਾਵਿਦਿਆਲਿਆ, ਜਲੰਧਰ ਦੀ ਬੈਚਲਰ ਆਫ਼ ਫਾਈਨ ਆਰਟਸ (ਸਮੈਸਟਰ-4) ਦੀ ਵਿਦਿਆਰਥਣ ਨੇ ਯੂਨੀਵਰਸਿਟੀ ਵਿੱਚ ਪੁਜ਼ੀਸ਼ਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਜਸਨੀਤ ਧੰਜਲ ਨੇ 570/600 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਪਿ੍ੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਇਸ ਪ੍ਰਾਪਤੀ ਲਈ Continue Reading









