ਕੈਬਨਿਟ ਮੰਤਰੀ ਦੀ ਗੈਰਮੌਜੂਦਗੀ ਵਿੱਚ ਉਹਨਾਂ ਦੇ ਪੀ ਏਂ ਨੂੰ ਐਨ ਪੀ ਐਸ ਮੁਲਾਜ਼ਮਾਂ ਨੇ ਮੰਗ ਪੱਤਰ ਸੌਂਪਿਆ
ਜਲੰਧਰ:29 ਸਤੰਬਰ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਕੈਬਨਿਟ ਮੰਤਰੀਆਂ /ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਮਾਰਨ ਦੇ ਪ੍ਰੋਗਰਾਮ ਅਧੀਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਲੰਧਰ ਦੇ ਜਿਲਾ ਕਨਵੀਨਰ ਕੁਲਦੀਪ ਵਾਲੀਆ ਬਿਲਗਾ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਵੱਡੀ ਗਿਣਤੀ ਵਿੱਚ Continue Reading









