ਆਜ਼ਾਦੀ ਦਿਹਾੜੇ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਇਆ ਤਿਰੰਗਾ
ਜਲੰਧਰ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ। ਅੱਜ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ Continue Reading









