ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਜਲੰਧਰ ਪੱਛਮੀ ਹਲਕੇ ਵਿੱਚ ਝੰਡਾ ਮਾਰਚ (ਵਹੀਕਲ ਰੈਲੀ) ਦਾ ਐਲਾਨ
ਜਲੰਧਰ 23 ਜੂਨ (ਨਿਤਿਨ ਕੌੜਾ ) :ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਜੋ ਕਿ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੌਮੀ ਅਤੇ ਸੂਬੇ ਭਰ ਵਿੱਚ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ। ਉਸ ਵੱਲੋਂ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਗਿਆ ਹੈ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ Continue Reading









