ਸਿਹਤ ਵਿਭਾਗ ਦੀਆਂ ਪਰਵਿਾਰ ਭਲਾਈ ਸੇਵਾਵਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ: ਡਾ. ਜਗਦੀਪ ਚਾਵਲਾ
ਜਲੰਧਰ (11.07.2024): ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਜਗਦੀਪ ਚਾਵਲਾ ਦੀ ਅਗਵਾਈ ਹੇਠ ਵੀਰਵਾਰ ਨੂੰ ਐਮ.ਸੀ.ਐਚ. ਸੈਂਟਰ ਸਿਵਲ ਹਸਪਤਾਲ ਜਲੰਧਰ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਦੌਰਾਨ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਵਧਦੀ ਆਬਾਦੀ ਅਤੇ ਉਸ ਨਾਲ ਜੁੜੀਆਂ ਚੁਣੌਤੀਆਂ ‘ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ 11 ਜੁਲਾਈ ਦਾ ਦਿਨ “ਵਿਸ਼ਵ ਆਬਾਦੀ ਦਿਵਸ” ਵਜੋਂ ਹਰ ਸਾਲ ਆਬਾਦੀ Continue Reading









